• EP 07: ਇਸ਼ਕ ਲੁਕਾਇਆ ਲੁਕਦੇ ਨਹੀਂ

  • Aug 2 2023
  • Duración: 10 m
  • Podcast

EP 07: ਇਸ਼ਕ ਲੁਕਾਇਆ ਲੁਕਦੇ ਨਹੀਂ  Por  arte de portada

EP 07: ਇਸ਼ਕ ਲੁਕਾਇਆ ਲੁਕਦੇ ਨਹੀਂ

  • Resumen

  • ਅੱਜ ਦੇ ਐਪੀਸੋਡ ਚ ਤੁਸੀਂ ਸੁਣੋਗੇ , ਕੈਦੋਂ ਚਾਚੇ ਦਾ ਪੂਰੇ ਪਿੰਡ ਚ ਹੀਰ ਦੇ ਚਰਚਿਆਂ ਦਾ ਬਾਜ਼ਾਰ ਕਿਵੇਂ ਬਣਿਆ। ਦੋਵੇ ਕਈ ਦਿਨਾਂ ਤਕ ਚੋਰੀ ਚੋਰੀ ਮਿਲਦੇ ਰਹੇ ਪਰ ਇਕ ਦਿਨ ਹੀਰ ਦੇ ਚਾਚੇ ਨੇ ਓਹਨਾ ਨੂੰ ਜੰਗਲ ਚ ਵੇਖ ਲਿਆ ਤੇ ਓਦੋਂ ਤੋਹ ਹੀ ਹੀਰ ਤੇ ਰਾਂਝੇ ਦੇ ਮਿਲਣ ਦੀਆਂ ਗੱਲਾਂ ਫੈਲਦੀਆਂ ਰਹੀਆਂ। ਹੀਰ ਦਾ ਚਾਚਾ ਕੈਦੋਂ ਬਹੁਤ ਹੀ ਮਤਲਬੀ ਤੇ ਸ਼ੈਤਾਨ ਸੀ। ਸਾਰੇ ਪਿੰਡ ਚ ਹੀਰ ਤੇ ਰਾਂਝੇ ਦੀਆਂ ਗੱਲਾਂ ਦੱਸਣ ਵਾਲਾ ਕੈਦੋਂ ਚਾਚਾ ਹੀ ਸੀ। Learn more about your ad choices. Visit megaphone.fm/adchoices
    Más Menos
activate_primeday_promo_in_buybox_DT

Lo que los oyentes dicen sobre EP 07: ਇਸ਼ਕ ਲੁਕਾਇਆ ਲੁਕਦੇ ਨਹੀਂ

Calificaciones medias de los clientes

Reseñas - Selecciona las pestañas a continuación para cambiar el origen de las reseñas.