Episodios

  • ਕਫ਼ਨ ਚੋਰ - ਬਲਵੰਤ ਗਾਰਗੀ | Kafan Chor - Balwant Gargi | Punjabi Kahani #harleentutorials
    Jul 27 2024

    ਬਲਵੰਤ ਗਾਰਗੀ (4 ਦਸੰਬਰ 1916 - 22 ਅਪ੍ਰੈਲ 2003) ਪੰਜਾਬੀ ਦਾ ਨਾਟਕਕਾਰ, ਰੇਖਾਚਿੱਤਰ ਲੇਖਕ, ਕਹਾਣੀਕਾਰ, ਨਾਵਲਕਾਰ ਅਤੇ ਨਾਟਕ ਦਾ ਖੋਜੀ ਸੀ।

    ਕਫ਼ਨ ਚੋਰ ~ ਬਲਵੰਤ ਗਾਰਗੀ ਦੀ ਕਹਾਣੀ

    Kafan Chor ~ Story by Balwant Gargi

    Narrated by ~ Harleen Kaur

    ⁠⁠⁠⁠⁠⁠⁠⁠⁠⁠⁠⁠⁠⁠⁠⁠⁠⁠⁠

    ⁠#harleentutorials⁠⁠⁠⁠⁠⁠⁠⁠⁠⁠⁠⁠⁠⁠ ⁠⁠⁠⁠⁠⁠⁠⁠⁠⁠⁠⁠⁠⁠#harleenkaur⁠⁠⁠⁠⁠⁠⁠⁠⁠⁠⁠⁠⁠⁠ ⁠⁠⁠⁠⁠⁠⁠⁠⁠⁠⁠⁠⁠⁠#punjabiaudiobooksbyharleentutorials⁠⁠⁠⁠⁠⁠⁠⁠⁠⁠⁠⁠⁠⁠

    ⁠⁠⁠⁠#balwantgargi⁠⁠⁠⁠ ⁠⁠⁠⁠#balwantgargistory⁠⁠⁠⁠ ⁠⁠⁠⁠#mirchanwalasadh⁠⁠⁠⁠ ⁠⁠⁠⁠⁠

    ⁠⁠⁠⁠⁠⁠⁠⁠⁠⁠⁠#punjabipodcast ⁠⁠#punjabistories⁠⁠⁠⁠⁠⁠⁠⁠⁠⁠⁠⁠⁠⁠ ⁠⁠⁠⁠⁠⁠⁠⁠⁠⁠⁠⁠⁠⁠#punjabivirsa⁠⁠⁠⁠⁠⁠⁠⁠⁠⁠⁠⁠⁠⁠ ⁠⁠⁠⁠⁠⁠⁠⁠⁠⁠⁠⁠⁠⁠#punjabimoralstories⁠⁠⁠⁠⁠⁠⁠⁠⁠⁠⁠⁠⁠⁠ ⁠⁠⁠⁠⁠⁠⁠⁠⁠⁠⁠⁠⁠⁠#punjabistorybooks⁠⁠⁠⁠⁠⁠⁠⁠⁠⁠⁠⁠⁠⁠ ⁠⁠⁠⁠⁠⁠⁠⁠⁠⁠⁠⁠⁠⁠⁠⁠⁠⁠⁠⁠⁠⁠⁠⁠ ⁠⁠⁠⁠⁠⁠⁠⁠⁠⁠⁠⁠⁠⁠#bestpunjabistories⁠⁠⁠⁠⁠⁠⁠⁠⁠⁠⁠⁠⁠⁠ ⁠⁠⁠⁠⁠⁠⁠⁠⁠⁠⁠⁠⁠⁠#shortstoriesinpunjabi⁠⁠⁠⁠⁠⁠⁠⁠⁠⁠⁠⁠⁠⁠ ⁠⁠⁠⁠⁠⁠⁠⁠⁠⁠⁠⁠⁠⁠#sikhstoriesinpunjabi⁠⁠⁠⁠⁠⁠⁠⁠⁠⁠⁠⁠⁠⁠ ⁠⁠⁠⁠⁠⁠⁠⁠⁠⁠⁠⁠⁠⁠#motivationalpunjabistories⁠⁠⁠⁠⁠⁠⁠⁠⁠⁠⁠⁠⁠⁠ ⁠⁠⁠⁠⁠⁠⁠⁠⁠⁠⁠⁠⁠⁠#punjabibedtimestories⁠⁠⁠⁠⁠⁠⁠⁠⁠⁠⁠⁠⁠⁠ ⁠⁠⁠⁠⁠⁠⁠⁠⁠⁠⁠⁠⁠⁠#punjabimaaboli⁠⁠⁠⁠⁠⁠⁠⁠⁠⁠⁠⁠⁠⁠ ⁠⁠⁠⁠⁠⁠⁠⁠⁠⁠⁠⁠⁠⁠#punjabipoetryaudiobooks⁠⁠⁠⁠⁠



    Más Menos
    13 m
  • ਸ਼ਾਮ ਸੁੰਦਰ - ਕਰਤਾਰ ਸਿੰਘ ਦੁੱਗਲ | Shaam Sundar- Kartar Singh Duggal | Punjabi Story #harleentutorials
    Jul 20 2024

    'ਸ਼ਾਮ ਸੁੰਦਰ' ਪੰਜਾਬੀ ਦੇ ਸਿਰਮੌਰ ਲੇਖਕ ਕਰਤਾਰ ਸਿੰਘ ਦੁੱਗਲ ਦੀ ਨਿੱਕੀ ਕਹਾਣੀ ਹੈ।

    Shaam Sundar, a story of a loyal, hardworking, patient and caring domestic servant & his masters Babu Ram Pyare n his wife.

    The sensitive subject of The Servant, without whom nothing much would function in most Indian middle- and upper-class Indian households.

    The story compels to reflect on our attitudes towards domestic help who are an integral part of our households.

    Listen to the story to find more

    ਸ਼ਾਮ ਸੁੰਦਰ ~ ਕਰਤਾਰ ਸਿੰਘ ਦੁੱਗਲ ਦੀ ਕਹਾਣੀ

    Shaam Sundar ~ Story By Kartar Singh Duggal

    Narrated by ~ Harleen Kaur

    ⁠⁠⁠⁠⁠⁠⁠⁠⁠⁠⁠

    ⁠⁠⁠⁠#harleentutorials⁠⁠⁠⁠⁠⁠⁠ ⁠⁠⁠⁠⁠⁠⁠#harleenkaur⁠⁠⁠⁠⁠⁠⁠ ⁠⁠⁠⁠⁠⁠⁠#punjabiaudiobooksbyharleentutorials⁠⁠⁠⁠⁠⁠⁠

    ⁠⁠⁠⁠#punjabipodcast ⁠⁠#punjabistories⁠⁠⁠⁠⁠⁠⁠ ⁠⁠⁠⁠⁠⁠⁠#punjabivirsa⁠⁠⁠⁠⁠⁠⁠ ⁠⁠⁠⁠⁠⁠⁠#punjabiliterature⁠⁠⁠⁠⁠⁠⁠ ⁠⁠⁠⁠⁠⁠⁠#punjabibooks⁠⁠⁠⁠⁠⁠⁠ ⁠⁠⁠⁠⁠⁠⁠⁠⁠⁠ ⁠⁠⁠⁠⁠⁠⁠#bestpunjabistories⁠⁠⁠⁠⁠⁠⁠ ⁠⁠⁠⁠⁠⁠⁠#shortstoriesinpunjabi⁠⁠⁠⁠⁠⁠⁠ ⁠⁠⁠⁠⁠⁠⁠#punjabishortstories⁠⁠⁠⁠⁠⁠⁠ ⁠⁠⁠⁠⁠⁠⁠#motivationalpunjabistories⁠⁠⁠⁠⁠⁠⁠ ⁠⁠⁠⁠⁠⁠⁠#punjabivirsa⁠⁠⁠⁠⁠⁠⁠ ⁠⁠⁠⁠⁠⁠⁠#punjabimaaboli⁠⁠⁠⁠⁠⁠⁠ ⁠⁠⁠⁠⁠⁠⁠#punjabiauthors⁠⁠⁠⁠⁠⁠⁠

    Más Menos
    25 m
  • ਚੱਟੂ - ਸੁਖਵੰਤ ਕੌਰ ਮਾਨ | Chattu - Sukhwant Kaur Maan | Punjabi Story #harleentutorials
    Jul 6 2024

    "ਚੱਟੂ" ਲੱਕੜ ਜਾਂ ਪੱਥਰ ਦਾ ਬਣਿਆ ਉੱਖਲ ਹੁੰਦਾ ਹੈ ਜੋ ਮਸਾਲਾ ਕੁੱਟਣ ਦੇ ਕੰਮ ਆਉਂਦਾ ਹੈ।

    ਇਹ ਕਹਾਣੀ 1947 ਦੇ ਵਿਚ ਹੋਈ ਭਾਰਤ ਪਾਕਿਸਤਾਨ ਦੀ ਵੰਡ ਨਾਲ ਸੰਬੰਧ ਰੱਖਦੀ ਹੈ। ਉਸ ਸਮੇਂ ਬਹੁਤ ਸਾਰੇ ਪਰਿਵਾਰ ਉੱਜੜੇ ਪਰ ਉੱਜੜਨ ਤੋਂ ਬਾਅਦ ਉਨ੍ਹਾਂ ਨੇ ਆਪਣਾ ਵਸੇਬਾ ਕਿੱਦਾਂ ਕੀਤਾ, ਕਿਹੜੀਆਂ-ਕਿਹੜੀਆਂ ਦੁੱਖ ਤਕਲੀਫ਼ਾਂ ਵਿੱਚੋਂ ਨਿਕਲੇ। ਇਹ ਕਹਾਣੀ ਹਰੇਕ ਮਨੁੱਖ ਨੂੰ ਜ਼ਿੰਦਗੀ ਦੇ ਸੰਘਰਸ਼ਾਂ ਨਾਲ ਲੜਨ ਦਾ ਹੌਸਲਾ ਦਿੰਦੀ ਹੈ ਕਿਉਂਕਿ ਦਿਨ ਹਮੇਸ਼ਾ ਇੱਕੋ ਜਿਹੇ ਨਹੀਂ ਹੁੰਦੇ।

    Listen to the story to find more.

    ਚੱਟੂ ~ ਸੁਖਵੰਤ ਕੌਰ ਮਾਨ

    Chattu ~ Story by Sukhwant Kaur Maan

    Narrated by ~ Harleen Kaur


    Más Menos
    23 m
  • ਵੱਡੇ ਭਾਈ ਸਾਹਬ - ਪ੍ਰੇਮ ਚੰਦ | Vadde Bhai Sahab - Munshi Premchand Story in Punjabi #harleentutorials
    Jun 29 2024

    Familial relationships form the bedrock of our social persona, giving us a lifelong benchmark against which we measure subsequent relationships.

    Perhaps the most profound influencers in childhood, siblings can be a source of great joy or distress; they can be a dependable source of companionship and security, but also of envy and conflict. This layered kinship is captured beautifully in Premchand’s short story, “Bade Bhai Sahab” (My Elder Brother).

    Munshi Premchand (1880 – 1936) needs no introduction. In“Bade Bhai Sahab”, Premchand turns his gaze to an intimate portrayal of the affection and rivalry between two brothers who live in a hostel away from home. While the elder brother is studious and conscientious, the younger one prefers to spend his time flying kites and playing with friends.

    Listen to the story to find more.

    ਵੱਡੇ ਭਾਈ ਸਾਹਬ ~ ਪ੍ਰੇਮ ਚੰਦ ਦੀ ਕਹਾਣੀ

    Vadde Bhai Sahab ~ Story by Munshi Premchand

    Narrated by ~ Harleen Kaur

    ⁠⁠⁠⁠⁠⁠⁠⁠⁠⁠⁠⁠⁠⁠⁠⁠⁠⁠⁠

    ⁠#harleentutorials⁠⁠⁠⁠⁠⁠⁠⁠⁠⁠⁠⁠⁠⁠ ⁠⁠⁠⁠⁠⁠⁠⁠⁠⁠⁠⁠⁠⁠#harleenkaur⁠⁠⁠⁠⁠⁠⁠⁠⁠⁠⁠⁠⁠⁠ ⁠⁠⁠⁠⁠⁠⁠⁠⁠⁠⁠⁠⁠⁠#punjabiaudiobooksbyharleentutorials⁠⁠⁠⁠⁠⁠⁠⁠⁠⁠⁠⁠⁠⁠

    ⁠⁠⁠⁠#premchand⁠⁠⁠⁠ ⁠⁠⁠⁠#munshipremchand⁠⁠⁠⁠ ⁠⁠⁠⁠#munshipremchandstoryinpunjabi⁠⁠⁠⁠ ⁠⁠⁠⁠⁠

    ⁠⁠⁠⁠⁠⁠⁠⁠⁠⁠⁠#punjabipodcast ⁠⁠#punjabistories⁠⁠⁠⁠⁠⁠⁠⁠⁠⁠⁠⁠⁠⁠ ⁠⁠⁠⁠⁠⁠⁠⁠⁠⁠⁠⁠⁠⁠#punjabivirsa⁠⁠⁠⁠⁠⁠⁠⁠⁠⁠⁠⁠⁠⁠ ⁠⁠⁠⁠⁠⁠⁠⁠⁠⁠⁠⁠⁠⁠#punjabimoralstories⁠⁠⁠⁠⁠⁠⁠⁠⁠⁠⁠⁠⁠⁠ ⁠⁠⁠⁠⁠⁠⁠⁠⁠⁠⁠⁠⁠⁠#punjabistorybooks⁠⁠⁠⁠⁠⁠⁠⁠⁠⁠⁠⁠⁠⁠ ⁠⁠⁠⁠⁠⁠⁠⁠⁠⁠⁠⁠⁠⁠⁠⁠⁠⁠⁠⁠⁠⁠⁠⁠ ⁠⁠⁠⁠⁠⁠⁠⁠⁠⁠⁠⁠⁠⁠#bestpunjabistories⁠⁠⁠⁠⁠⁠⁠⁠⁠⁠⁠⁠⁠⁠ ⁠⁠⁠⁠⁠⁠⁠⁠⁠⁠⁠⁠⁠⁠#shortstoriesinpunjabi⁠⁠⁠⁠⁠⁠⁠⁠⁠⁠⁠⁠⁠⁠ ⁠⁠⁠⁠⁠⁠⁠⁠⁠⁠⁠⁠⁠⁠#sikhstoriesinpunjabi⁠⁠⁠⁠⁠⁠⁠⁠⁠⁠⁠⁠⁠⁠ ⁠⁠⁠⁠⁠⁠⁠⁠⁠⁠⁠⁠⁠⁠#motivationalpunjabistories⁠⁠⁠⁠⁠⁠⁠⁠⁠⁠⁠⁠⁠⁠ ⁠⁠⁠⁠⁠⁠⁠⁠⁠⁠⁠⁠⁠⁠#punjabibedtimestories⁠⁠⁠⁠⁠⁠⁠⁠⁠⁠⁠⁠⁠⁠ ⁠⁠⁠⁠⁠⁠⁠⁠⁠⁠⁠⁠⁠⁠#punjabimaaboli⁠⁠⁠⁠⁠⁠⁠⁠⁠⁠⁠⁠⁠⁠ ⁠⁠⁠⁠⁠⁠⁠⁠⁠⁠⁠⁠⁠⁠#punjabipoetryaudiobooks⁠⁠⁠⁠⁠


    Más Menos
    28 m
  • ਭਾਈ ਘਨੱਈਆ - ਜਸਵੰਤ ਸਿੰਘ ਜ਼ਫ਼ਰ | Bhai Ghaniya- Jaswant Singh Zafar | Punjabi Poem #harleentutorials
    Jun 18 2024

    Bhai Ghaniya (1648-1718), was a disciple of Guru Teg Bahadur. After the martyrdom of Guru Teg Bahadur Ji his son Guru Gobind Singh raised Khalsa to fight against Mughals for restoration of human right, freedom of religion, equality and justice.
    During the frequent battles between the Sikhs and the tyrant Mughals, Bhai Ghaniya Ji was often seen carrying a water container made of animal skin (mashak) to serve water to anyone who was thirsty in battle field. He quenched the thirst of the wounded soldiers of both sides in the battle of Anandpur Sahib in 1704. ਜਸਵੰਤ ਸਿੰਘ ਜ਼ਫ਼ਰ ਦੀ ਕਵਿਤਾ ~ 'ਭਾਈ ਘਨੱਈਆ'

    'Bhai Ghaniya' Poem by ~ Jaswant Singh Zafar

    Narrated by ~ Harleen Kaur

    ⁠⁠#harleentutorials⁠⁠ ⁠⁠#harleenkaur⁠⁠ ⁠⁠#punjabiaudiobooksbyharleentutorials⁠⁠ ⁠⁠#punjabiteacher⁠⁠ ⁠⁠#punjabiaudiobooks #punjabipoems #punjabikavita #punjabipodcast #punjabiliterature #jaswantsinghzafar⁠⁠


    Más Menos
    4 m
  • ਮੰਤਰ - ਸਆਦਤ ਹਸਨ ਮੰਟੋ | Mantar - Saadat Hasan Manto | Punjabi Story #harleentutorials
    Jun 15 2024

    ਉਰਦੂ ਅਫਸਾਨਾਨਿਗਾਰ ਸਆਦਤ ਹਸਨ ਮੰਟੋ (11 ਮਈ 1912 ਤੋਂ 18 ਜਨਵਰੀ 1955) ਦੀ ਕਹਾਣੀ ‘ਮੰਤਰ’।

    ਇਹ ਕਹਾਣੀ, ਕਹਾਣੀ-ਸ਼ਿਲਪ ਦੀ ਉਮਦਾ ਮਿਸਾਲ ਹੈ। ਨਾਲ ਹੀ ਇੰਨੀ ਸਹਿਜ ਕਿ ਦਿਲ ਅਸ਼ ਅਸ਼ ਕਰ ਉਠਦਾ ਹੈ। ਇਸ ਪੱਖੋਂ ਕਹਾਣੀ ਕਹਿਣ ਦਾ ਮੰਟੋ ਦਾ ਕੋਈ ਮੁਕਾਬਲਾ ਨਹੀਂ। ਉਹਦੇ ਪਾਤਰਾਂ ਦੀਆਂ ਰਮਜ਼ਾਂ ਸਿੱਧੀਆਂ ਦਿਲ ਦੀਆਂ ਗੱਲਾਂ ਕਰਦੀਆਂ ਹਨ। ਇਹ ਅਰੁਕ ਸਿਲਸਿਲਾ ਰਚਨਾ ਦੇ ਅਖੀਰ ਤੱਕ ਬਰਕਰਾਰ ਰਹਿੰਦਾ ਹੈ।

    ‘ਮੰਤਰ’ ਕਹਾਣੀ ਦਾ ਅਨੁਵਾਦ ਡਾ. ਰਘਬੀਰ ਸਿੰਘ (ਸਿਰਜਣਾ) ਨੇ ਕੀਤਾ ਹੈ।


    Listen to the story to find more.

    ਮੰਤਰ ~ ਸਆਦਤ ਹਸਨ ਮੰਟੋ ਦੀ ਕਹਾਣੀ

    Mantar ~ Story by Saadat Hasan Manto

    Narrated by ~ Harleen Kaur

    ⁠⁠⁠⁠⁠⁠⁠⁠⁠⁠⁠⁠⁠⁠⁠⁠⁠⁠⁠

    ⁠#harleentutorials⁠⁠⁠⁠⁠⁠⁠⁠⁠⁠⁠⁠⁠⁠ ⁠⁠⁠⁠⁠⁠⁠⁠⁠⁠⁠⁠⁠⁠#harleenkaur⁠⁠⁠⁠⁠⁠⁠⁠⁠⁠⁠⁠⁠⁠ ⁠⁠⁠⁠⁠⁠⁠⁠⁠⁠⁠⁠⁠⁠#punjabiaudiobooksbyharleentutorials⁠⁠⁠⁠⁠⁠⁠⁠⁠⁠⁠⁠⁠⁠

    ⁠⁠⁠⁠#manto ⁠⁠⁠⁠#saadathasanmanto ⁠⁠⁠⁠#mantostoriesinpunjabi⁠⁠⁠⁠ ⁠⁠⁠⁠⁠

    ⁠⁠⁠⁠⁠⁠⁠⁠⁠⁠⁠#punjabipodcast ⁠⁠#punjabistories⁠⁠⁠⁠⁠⁠⁠⁠⁠⁠⁠⁠⁠⁠ ⁠⁠⁠⁠⁠⁠⁠⁠⁠⁠⁠⁠⁠⁠#punjabivirsa⁠⁠⁠⁠⁠⁠⁠⁠⁠⁠⁠⁠⁠⁠ ⁠⁠⁠⁠⁠⁠⁠⁠⁠⁠⁠⁠⁠⁠#punjabimoralstories⁠⁠⁠⁠⁠⁠⁠⁠⁠⁠⁠⁠⁠⁠ ⁠⁠⁠⁠⁠⁠⁠⁠⁠⁠⁠⁠⁠⁠#punjabistorybooks⁠⁠⁠⁠⁠⁠⁠⁠⁠⁠⁠⁠⁠⁠ ⁠⁠⁠⁠⁠⁠⁠⁠⁠⁠⁠⁠⁠⁠⁠⁠⁠⁠⁠⁠⁠⁠⁠⁠ ⁠⁠⁠⁠⁠⁠⁠⁠⁠⁠⁠⁠⁠⁠#bestpunjabistories⁠⁠⁠⁠⁠⁠⁠⁠⁠⁠⁠⁠⁠⁠ ⁠⁠⁠⁠⁠⁠⁠⁠⁠⁠⁠⁠⁠⁠#shortstoriesinpunjabi⁠⁠⁠⁠⁠⁠⁠⁠⁠⁠⁠⁠⁠⁠ ⁠⁠⁠⁠⁠⁠⁠⁠⁠⁠⁠⁠⁠⁠#sikhstoriesinpunjabi⁠⁠⁠⁠⁠⁠⁠⁠⁠⁠⁠⁠⁠⁠ ⁠⁠⁠⁠⁠⁠⁠⁠⁠⁠⁠⁠⁠⁠#motivationalpunjabistories⁠⁠⁠⁠⁠⁠⁠⁠⁠⁠⁠⁠⁠⁠ ⁠⁠⁠⁠⁠⁠⁠⁠⁠⁠⁠⁠⁠⁠#punjabibedtimestories⁠⁠⁠⁠⁠⁠⁠⁠⁠⁠⁠⁠⁠⁠ ⁠⁠⁠⁠⁠⁠⁠⁠⁠⁠⁠⁠⁠⁠#punjabimaaboli⁠⁠⁠⁠⁠⁠⁠⁠⁠⁠⁠⁠⁠⁠ ⁠⁠⁠⁠⁠⁠⁠⁠⁠⁠⁠⁠⁠⁠#punjabipoetryaudiobooks⁠⁠⁠⁠⁠

    Más Menos
    23 m
  • ਗਰਮ ਝੱਗ - ਬਲਵੰਤ ਗਾਰਗੀ | Garam Jhagg - Balwant Gargi | Punjabi Kahani #harleentutorials
    Jun 8 2024

    ਬਲਵੰਤ ਗਾਰਗੀ (4 ਦਸੰਬਰ 1916 - 22 ਅਪ੍ਰੈਲ 2003) ਪੰਜਾਬੀ ਦਾ ਨਾਟਕਕਾਰ, ਰੇਖਾਚਿੱਤਰ ਲੇਖਕ, ਕਹਾਣੀਕਾਰ, ਨਾਵਲਕਾਰ ਅਤੇ ਨਾਟਕ ਦਾ ਖੋਜੀ ਸੀ।

    ਕਹਾਣੀ 'ਗਰਮ ਝੱਗ ' ਇੱਕ ਨੌਜੁਵਾਨ ਸਿੱਖ ਮੁੰਡੇ ਦੀ ਹੈ ਜੋ ਕੇਸ ਕਤਲ ਕਰਵਾਉਣ ਪਿਛੋਂ ਮਾਨਸਿਕ ਸੰਤਾਪ ਕਟ ਕੇ ਫਿਰ ਸਿੰਘ ਸਜ ਜਾਂਦਾ ਹੈ।

    Listen to the story to find more.

    ਗਰਮ ਝੱਗ ~ ਬਲਵੰਤ ਗਾਰਗੀ ਦੀ ਕਹਾਣੀ

    Garam Jhagg ~ Story by Balwant Gargi

    Narrated by ~ Harleen Kaur

    ⁠⁠⁠⁠⁠⁠⁠⁠⁠⁠⁠⁠⁠⁠⁠⁠⁠

    #harleentutorials⁠⁠⁠⁠⁠⁠⁠⁠⁠⁠⁠⁠⁠ ⁠⁠⁠⁠⁠⁠⁠⁠⁠⁠⁠⁠⁠#harleenkaur⁠⁠⁠⁠⁠⁠⁠⁠⁠⁠⁠⁠⁠ ⁠⁠⁠⁠⁠⁠⁠⁠⁠⁠⁠⁠⁠#punjabiaudiobooksbyharleentutorials⁠⁠⁠⁠⁠⁠⁠⁠⁠⁠⁠⁠⁠

    ⁠⁠⁠#balwantgargi⁠⁠⁠ ⁠⁠⁠#balwantgargistory⁠⁠⁠ ⁠⁠⁠#mirchanwalasadh⁠⁠⁠ ⁠⁠⁠

    ⁠⁠⁠⁠⁠⁠⁠⁠⁠⁠#punjabipodcast ⁠⁠#punjabistories⁠⁠⁠⁠⁠⁠⁠⁠⁠⁠⁠⁠⁠ ⁠⁠⁠⁠⁠⁠⁠⁠⁠⁠⁠⁠⁠#punjabivirsa⁠⁠⁠⁠⁠⁠⁠⁠⁠⁠⁠⁠⁠ ⁠⁠⁠⁠⁠⁠⁠⁠⁠⁠⁠⁠⁠#punjabimoralstories⁠⁠⁠⁠⁠⁠⁠⁠⁠⁠⁠⁠⁠ ⁠⁠⁠⁠⁠⁠⁠⁠⁠⁠⁠⁠⁠#punjabistorybooks⁠⁠⁠⁠⁠⁠⁠⁠⁠⁠⁠⁠⁠ ⁠⁠⁠⁠⁠⁠⁠⁠⁠⁠⁠⁠⁠⁠⁠⁠⁠⁠⁠⁠⁠⁠ ⁠⁠⁠⁠⁠⁠⁠⁠⁠⁠⁠⁠⁠#bestpunjabistories⁠⁠⁠⁠⁠⁠⁠⁠⁠⁠⁠⁠⁠ ⁠⁠⁠⁠⁠⁠⁠⁠⁠⁠⁠⁠⁠#shortstoriesinpunjabi⁠⁠⁠⁠⁠⁠⁠⁠⁠⁠⁠⁠⁠ ⁠⁠⁠⁠⁠⁠⁠⁠⁠⁠⁠⁠⁠#sikhstoriesinpunjabi⁠⁠⁠⁠⁠⁠⁠⁠⁠⁠⁠⁠⁠ ⁠⁠⁠⁠⁠⁠⁠⁠⁠⁠⁠⁠⁠#motivationalpunjabistories⁠⁠⁠⁠⁠⁠⁠⁠⁠⁠⁠⁠⁠ ⁠⁠⁠⁠⁠⁠⁠⁠⁠⁠⁠⁠⁠#punjabibedtimestories⁠⁠⁠⁠⁠⁠⁠⁠⁠⁠⁠⁠⁠ ⁠⁠⁠⁠⁠⁠⁠⁠⁠⁠⁠⁠⁠#punjabimaaboli⁠⁠⁠⁠⁠⁠⁠⁠⁠⁠⁠⁠⁠ ⁠⁠⁠⁠⁠⁠⁠⁠⁠⁠⁠⁠⁠#punjabipoetryaudiobooks⁠⁠⁠⁠


    Más Menos
    22 m
  • ਕੋਹਿਨੂਰ ਦਾ ਪਾਰਖੂ, ਰਾਇ ਬੁਲਾਰ ਖ਼ਾਨ ਸਾਹਿਬ - ਡਾ. ਹਰਪਾਲ ਸਿੰਘ ਪੰਨੂ | Rai Bular Khan Sahib - Dr. Harpal Singh Pannu | Punjabi Write up #harleentutorials
    Jun 1 2024

    ਬਾਬਾ ਨਾਨਕ ਅਤੇ ਰਾਇ ਬੁਲਾਰ ਖ਼ਾਨ ਸਾਹਿਬ

    ਰਾਇ ਸਾਹਿਬ ਨੇ ਬਾਬਾ ਜੀ ਦਾ ਬਚਪਨ ਦੇਖਿਆ। ਰਾਏ ਬੁਲਾਰ ਨੇ ਗੁਰੂ ਨਾਨਕ ਸਾਹਿਬ ਨੂੰ ਰੱਬ ਦਾ ਰੂਪ ਜਾਣਿਆ ਅਤੇ ਹਜ਼ਾਰਾਂ ਏਕੜ ਜ਼ਮੀਨ ਗੁਰੂ ਨਾਨਕ ਸਾਹਿਬ ਦੇ ਨਾਮ ਕਰ ਦਿੱਤੀ। ਗੁਰੂ ਜੀ ਨੂੰ ਜੇ ਪਿਤਾ ਕਾਲੂ ਜੀ ਝਿੜਕਦੇ ਤਾਂ ਰਾਏ ਬੁਲਾਰ ਜੀ ਕਹਿੰਦੇ ਕਿ ਇਹ ਖੁਦਾ ਦਾ ਰੂਪ ਹੈ ਜੇ ਕੋਈ ਇਸ ਨੂੰ ਝਿੜਕੇ ਤਾਂ ਰੱਬ ਉਸ ਨੂੰ ਝਿੜਕੇਗਾ।

    ਡਾ.ਹਰਪਾਲ ਸਿੰਘ ਪੰਨੂ ਨੇ ਰਾਏ ਬੁਲਾਰ ਰਾਹੀਂ ਜੋ ਬਾਬੇ ਨਾਨਕ ਦਾ ਸਰੂਪ ਚਿਤਰਿਆ ਹੈ, ਉਹ ਉਸ ਪੈਗੰਬਰ ਦਾ ਰੂਪ ਹੈ ਜੋ ਬੁੱਧੀ, ਤਰਕ, ਦਾਰਸ਼ਨਿਕਤਾ, ਗਿਆਨ ਧਿਆਨ ਨੂੰ ਜ਼ਿੰਦਗੀ ਵਿਚ ਸਮੋ ਕੇ ਤੁਰਦਾ ਹੈ। ਕੋਹਿਨੂਰ ਦਾ ਪਾਰਖੂ, ਰਾਇ ਬੁਲਾਰ ਖ਼ਾਨ ਸਾਹਿਬ ~ ਡਾ. ਹਰਪਾਲ ਸਿੰਘ ਪੰਨੂ

    Rai Bular Khan Sahib ~ Write up by Dr.Harpal SinghPannu

    Narrated by ~ Harleen Kaur

    ⁠⁠⁠⁠⁠⁠⁠⁠⁠⁠⁠⁠⁠⁠⁠⁠⁠⁠⁠⁠⁠

    ⁠⁠⁠⁠⁠⁠⁠⁠⁠#harleentutorials⁠⁠⁠⁠⁠⁠⁠⁠⁠⁠⁠⁠ ⁠⁠⁠⁠⁠⁠⁠⁠⁠⁠⁠⁠#harleenkaur⁠⁠⁠⁠⁠⁠⁠⁠⁠⁠⁠⁠ ⁠⁠⁠⁠⁠⁠⁠⁠⁠⁠⁠⁠#punjabiaudiobooksbyharleentutorials⁠⁠⁠⁠⁠⁠⁠⁠⁠⁠⁠⁠

    ⁠⁠⁠⁠⁠⁠⁠⁠⁠#punjabipodcast ⁠⁠#punjabistories⁠⁠⁠⁠⁠⁠⁠⁠⁠⁠⁠⁠ ⁠⁠⁠⁠⁠⁠⁠⁠⁠⁠⁠⁠#punjabivirsa⁠⁠⁠⁠⁠⁠⁠⁠⁠⁠⁠⁠ ⁠⁠⁠⁠⁠⁠⁠⁠⁠⁠⁠⁠#punjabiliterature⁠⁠⁠⁠⁠⁠⁠⁠⁠⁠⁠⁠ ⁠⁠⁠⁠⁠⁠⁠⁠⁠⁠⁠⁠#punjabibooks⁠⁠⁠⁠⁠⁠⁠⁠⁠⁠⁠⁠ ⁠⁠⁠⁠⁠⁠⁠⁠⁠⁠⁠⁠⁠⁠⁠⁠⁠⁠⁠⁠ ⁠⁠⁠⁠⁠⁠⁠⁠⁠⁠⁠⁠#bestpunjabistories⁠⁠⁠⁠⁠⁠⁠⁠⁠⁠⁠⁠ ⁠⁠⁠⁠⁠⁠⁠⁠⁠⁠⁠⁠#shortstoriesinpunjabi⁠⁠⁠⁠⁠⁠⁠⁠⁠⁠⁠⁠ ⁠⁠⁠⁠⁠⁠⁠⁠⁠⁠⁠⁠#punjabishortstories⁠⁠⁠⁠⁠⁠⁠⁠⁠⁠⁠⁠ ⁠⁠⁠⁠⁠⁠⁠⁠⁠⁠⁠⁠#motivationalpunjabistories⁠⁠⁠⁠⁠⁠⁠⁠⁠⁠⁠⁠ ⁠⁠⁠⁠⁠⁠⁠⁠⁠⁠⁠⁠#punjabivirsa⁠⁠⁠⁠⁠⁠⁠⁠⁠⁠⁠⁠ ⁠⁠⁠⁠⁠⁠⁠⁠⁠⁠⁠⁠#punjabimaaboli⁠⁠⁠⁠⁠⁠⁠⁠⁠⁠⁠⁠ ⁠⁠⁠⁠⁠⁠⁠⁠⁠⁠⁠⁠#punjabiauthors⁠⁠⁠⁠⁠⁠⁠⁠⁠⁠⁠⁠

    ⁠#babananak⁠ ⁠#raibularbhatti⁠ ⁠#nanakandraibular⁠ ⁠#raibularkhansahib⁠ ⁠#harpalsinghpannu⁠ ⁠#gautamtontaskitak

    Más Menos
    46 m