• ਵਡਹੰਸੁ ਮਹਲਾ ੩ ॥ ਸੁਣਿਅਹੁ ਕੰਤ ਮਹੇਲੀਹੋ ਪਿਰੁ ਸੇਵਿਹੁ ਸਬਦਿ ਵੀਚਾਰਿ ॥ ਅਵਗਣਵੰਤੀ ਪਿਰੁ ਨ ਜਾਣਈ ਮੁਠੀ ਰੋਵੈ ਕੰਤ ਵਿਸਾਰਿ ॥

  • Jul 30 2024
  • Duración: 16 m
  • Podcast

ਵਡਹੰਸੁ ਮਹਲਾ ੩ ॥ ਸੁਣਿਅਹੁ ਕੰਤ ਮਹੇਲੀਹੋ ਪਿਰੁ ਸੇਵਿਹੁ ਸਬਦਿ ਵੀਚਾਰਿ ॥ ਅਵਗਣਵੰਤੀ ਪਿਰੁ ਨ ਜਾਣਈ ਮੁਠੀ ਰੋਵੈ ਕੰਤ ਵਿਸਾਰਿ ॥  Por  arte de portada

ਵਡਹੰਸੁ ਮਹਲਾ ੩ ॥ ਸੁਣਿਅਹੁ ਕੰਤ ਮਹੇਲੀਹੋ ਪਿਰੁ ਸੇਵਿਹੁ ਸਬਦਿ ਵੀਚਾਰਿ ॥ ਅਵਗਣਵੰਤੀ ਪਿਰੁ ਨ ਜਾਣਈ ਮੁਠੀ ਰੋਵੈ ਕੰਤ ਵਿਸਾਰਿ ॥

  • Resumen

  • ਵਡਹੰਸੁ ਮਹਲਾ ੩ ॥ ਸੁਣਿਅਹੁ ਕੰਤ ਮਹੇਲੀਹੋ ਪਿਰੁ ਸੇਵਿਹੁ ਸਬਦਿ ਵੀਚਾਰਿ ॥ ਅਵਗਣਵੰਤੀ ਪਿਰੁ ਨ ਜਾਣਈ ਮੁਠੀ ਰੋਵੈ ਕੰਤ ਵਿਸਾਰਿ ॥ ਰੋਵੈ ਕੰਤ ਸੰਮਾਲਿ ਸਦਾ ਗੁਣ ਸਾਰਿ ਨਾ ਪਿਰੁ ਮਰੈ ਨ ਜਾਏ ॥ ਗੁਰਮੁਖਿ ਜਾਤਾ ਸਬਦਿ ਪਛਾਤਾ ਸਾਚੈ ਪ੍ਰੇਮਿ ਸਮਾਏ ॥ ਜਿਨਿ ਅਪਣਾ ਪਿਰੁ ਨਹੀ ਜਾਤਾ ਕਰਮ ਬਿਧਾਤਾ ਕੂੜਿ ਮੁਠੀ ਕੂੜਿਆਰੇ ॥ ਸੁਣਿਅਹੁ ਕੰਤ ਮਹੇਲੀਹੋ ਪਿਰੁ ਸੇਵਿਹੁ ਸਬਦਿ ਵੀਚਾਰੇ ॥੧॥ ਸਭੁ ਜਗੁ ਆਪਿ ਉਪਾਇਓਨੁ ਆਵਣੁ ਜਾਣੁ ਸੰਸਾਰਾ ॥ ਮਾਇਆ ਮੋਹੁ ਖੁਆਇਅਨੁ ਮਰਿ ਜੰਮੈ ਵਾਰੋ ਵਾਰਾ ॥ ਮਰਿ ਜੰਮੈ ਵਾਰੋ ਵਾਰਾ ਵਧਹਿ ਬਿਕਾਰਾ ਗਿਆਨ ਵਿਹੂਣੀ ਮੂਠੀ ॥ ਬਿਨੁ ਸਬਦੈ ਪਿਰੁ ਨ ਪਾਇਓ ਜਨਮੁ ਗਵਾਇਓ ਰੋਵੈ ਅਵਗੁਣਿਆਰੀ ਝੂਠੀ ॥ ਪਿਰੁ ਜਗਜੀਵਨੁ ਕਿਸ ਨੋ ਰੋਈਐ ਰੋਵੈ ਕੰਤੁ ਵਿਸਾਰੇ ॥ ਸਭੁ ਜਗੁ ਆਪਿ ਉਪਾਇਓਨੁ ਆਵਣੁ ਜਾਣੁ ਸੰਸਾਰੇ ॥੨॥ ਸੋ ਪਿਰੁ ਸਚਾ ਸਦ ਹੀ ਸਾਚਾ ਹੈ ਨਾ ਓਹੁ ਮਰੈ ਨ ਜਾਏ ॥ ਭੂਲੀ ਫਿਰੈ ਧਨ ਇਆਣੀਆ ਰੰਡ ਬੈਠੀ ਦੂਜੈ ਭਾਏ ॥ ਰੰਡ ਬੈਠੀ ਦੂਜੈ ਭਾਏ ਮਾਇਆ ਮੋਹਿ ਦੁਖੁ ਪਾਏ ਆਵ ਘਟੈ ਤਨੁ ਛੀਜੈ ॥ ਜੋ ਕਿਛੁ ਆਇਆ ਸਭੁ ਕਿਛੁ ਜਾਸੀ ਦੁਖੁ ਲਾਗਾ ਭਾਇ ਦੂਜੈ ॥ ਜਮਕਾਲੁ ਨ ਸੂਝੈ ਮਾਇਆ ਜਗੁ ਲੂਝੈ ਲਬਿ ਲੋਭਿ ਚਿਤੁ ਲਾਏ ॥ ਸੋ ਪਿਰੁ ਸਾਚਾ ਸਦ ਹੀ ਸਾਚਾ ਨਾ ਓਹੁ ਮਰੈ ਨ ਜਾਏ ॥੩॥ ਇਕਿ ਰੋਵਹਿ ਪਿਰਹਿ ਵਿਛੁੰਨੀਆ ਅੰਧੀ ਨਾ ਜਾਣੈ ਪਿਰੁ ਨਾਲੇ ॥ ਗੁਰ ਪਰਸਾਦੀ ਸਾਚਾ ਪਿਰੁ ਮਿਲੈ ਅੰਤਰਿ ਸਦਾ ਸਮਾਲੇ ॥ ਪਿਰੁ ਅੰਤਰਿ ਸਮਾਲੇ ਸਦਾ ਹੈ ਨਾਲੇ ਮਨਮੁਖਿ ਜਾਤਾ ਦੂਰੇ ॥ ਇਹੁ ਤਨੁ ਰੁਲੈ ਰੁਲਾਇਆ ਕਾਮਿ ਨ ਆਇਆ ਜਿਨਿ ਖਸਮੁ ਨ ਜਾਤਾ ਹਦੂਰੇ ॥ ਨਾਨਕ ਸਾ ਧਨ ਮਿਲੈ ਮਿਲਾਈ ਪਿਰੁ ਅੰਤਰਿ ਸਦਾ ਸਮਾਲੇ ॥ ਇਕਿ ਰੋਵਹਿ ਪਿਰਹਿ ਵਿਛੁੰਨੀਆ ਅੰਧੀ ਨ ਜਾਣੈ ਪਿਰੁ ਹੈ ਨਾਲੇ ॥੪॥੨॥ ਅਰਥ: ਹੇ ਪ੍ਰਭੂ-ਪਤੀ ਦੀ ਜੀਵ-ਇਸਤ੍ਰੀਓ! ਮੇਰੀ ਗੱਲ) ਸੁਣ ਲੈਣੀ (ਉਹ ਇਹ ਹੈ ਕਿ) ਗੁਰੂ ਦੇ ਸ਼ਬਦ ਦੀ ਰਾਹੀਂ ਪ੍ਰਭੂ ਦੇ ਗੁਣਾਂ ਦਾ ਵਿਚਾਰ ਕਰ ਕੇ ਪ੍ਰਭੂ-ਪਤੀ ਦੀ ਸੇਵਾ-ਭਗਤੀ ਕਰਿਆ ਕਰੋ। ਜੇਹੜੀ ਜੀਵ-ਇਸਤ੍ਰੀ ਪ੍ਰਭੂ-ਪਤੀ ਨਾਲ ਡੂੰਘੀ ਸਾਂਝ ਨਹੀਂ ਪਾਂਦੀ, ਉਹ ਔਗੁਣਾਂ ਨਾਲ ਭਰੀ ਰਹਿੰਦੀ ਹੈ, ਪ੍ਰਭੂ-ਪਤੀ ਨੂੰ ਭੁਲਾ ਕੇ ਉਹ ਆਤਮਕ ਜੀਵਨ ਲੁਟਾ ਬੈਠਦੀ ਹੈ, ਤੇ, ਦੁਖੀ ਹੁੰਦੀ ਹੈ। ਪਰ ਜੇਹੜੀ ਜੀਵ-ਇਸਤ੍ਰੀ ਪਤੀ ਨੂੰ ਹਿਰਦੇ ਵਿਚ ਵਸਾ ਕੇ ਪ੍ਰਭੂ ਦੇ ਗੁਣ ਸਦਾ ਚੇਤੇ ਕਰ ਕਰ ਕੇ (ਪ੍ਰਭੂ ਦੇ ਦਰ ਤੇ ਸਦਾ) ਅਰਜ਼ੋਈਆਂ ਕਰਦੀ ਰਹਿੰਦੀ ਹੈ, ਉਸ ਦਾ ਖਸਮ (-ਪ੍ਰਭੂ) ਕਦੇ ਮਰਦਾ ਨਹੀਂ, ਉਸ ਨੂੰ ਕਦੇ ਛੱਡ ਕੇ ਨਹੀਂ ਜਾਂਦਾ। ਜੇਹੜੀ ਜੀਵ-ਇਸਤ੍ਰੀ ਗੁਰੂ ਦੀ ਸਰਨ ਪੈ ਕੇ ਪ੍ਰਭੂ ਨਾਲ ਡੂੰਘੀ ਸਾਂਝ ਪਾਂਦੀ ਹੈ, ਗੁਰੂ ਦੇ ਸ਼ਬਦ ਦੀ ਰਾਹੀਂ ਪ੍ਰਭੂ ਨਾਲ ਜਾਣ-ਪਛਾਣ ਬਣਾਂਦੀ ਹੈ, ਉਹ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਦੇ ਪ੍ਰੇਮ ਵਿਚ ਲੀਨ ਰਹਿੰਦੀ ਹੈ। ਜਿਸ ਜੀਵ-ਇਸਤ੍ਰੀ ਨੇ ਆਪਣੇ ਉਸ ਪ੍ਰਭੂ-ਪਤੀ ਨਾਲ ਸਾਂਝ ਨਹੀਂ ਬਣਾਈ ਜੋ ਸਭ ਜੀਵਾਂ ਨੂੰ ਉਹਨਾਂ ਦੇ ਕਰਮਾਂ ਅਨੁਸਾਰ ਪੈਦਾ ਕਰਨ ਵਾਲਾ ਹੈ, ਉਸ ਕੂੜ ਦੀ ਵਣਜਾਰਨ ਨੂੰ ਮਾਇਆ ਦਾ ਮੋਹ ...
    Más Menos
activate_primeday_promo_in_buybox_DT

Lo que los oyentes dicen sobre ਵਡਹੰਸੁ ਮਹਲਾ ੩ ॥ ਸੁਣਿਅਹੁ ਕੰਤ ਮਹੇਲੀਹੋ ਪਿਰੁ ਸੇਵਿਹੁ ਸਬਦਿ ਵੀਚਾਰਿ ॥ ਅਵਗਣਵੰਤੀ ਪਿਰੁ ਨ ਜਾਣਈ ਮੁਠੀ ਰੋਵੈ ਕੰਤ ਵਿਸਾਰਿ ॥

Calificaciones medias de los clientes

Reseñas - Selecciona las pestañas a continuación para cambiar el origen de las reseñas.