• ਰਾਗੁ ਵਡਹੰਸੁ ਮਹਲਾ ੧ ਘਰੁ ੫ ਅਲਾਹਣੀਆ ੴ ਸਤਿ ਗੁਪ੍ਰਸਾਦਿ॥ ਧੰਨੁ ਸਿਰੰਦਾ ਸਚਾ ਪਾਤਿਸਾਹੁ ਜਿਨਿ ਜਗੁ ਧੰਧੈ ਲਾਇਆ॥ ਮੁਹਲਤਿ ਪੁਨੀ ਪਾਈ ਭਰੀ ਜਾਨੀਅੜਾ ਘਤਿ ਚਲਾਇਆ॥

  • Jul 30 2024
  • Duración: 15 m
  • Podcast

ਰਾਗੁ ਵਡਹੰਸੁ ਮਹਲਾ ੧ ਘਰੁ ੫ ਅਲਾਹਣੀਆ ੴ ਸਤਿ ਗੁਪ੍ਰਸਾਦਿ॥ ਧੰਨੁ ਸਿਰੰਦਾ ਸਚਾ ਪਾਤਿਸਾਹੁ ਜਿਨਿ ਜਗੁ ਧੰਧੈ ਲਾਇਆ॥ ਮੁਹਲਤਿ ਪੁਨੀ ਪਾਈ ਭਰੀ ਜਾਨੀਅੜਾ ਘਤਿ ਚਲਾਇਆ॥  Por  arte de portada

ਰਾਗੁ ਵਡਹੰਸੁ ਮਹਲਾ ੧ ਘਰੁ ੫ ਅਲਾਹਣੀਆ ੴ ਸਤਿ ਗੁਪ੍ਰਸਾਦਿ॥ ਧੰਨੁ ਸਿਰੰਦਾ ਸਚਾ ਪਾਤਿਸਾਹੁ ਜਿਨਿ ਜਗੁ ਧੰਧੈ ਲਾਇਆ॥ ਮੁਹਲਤਿ ਪੁਨੀ ਪਾਈ ਭਰੀ ਜਾਨੀਅੜਾ ਘਤਿ ਚਲਾਇਆ॥

  • Resumen

  • ਰਾਗੁ ਵਡਹੰਸੁ ਮਹਲਾ ੧ ਘਰੁ ੫ ਅਲਾਹਣੀਆ ੴ ਸਤਿ ਗੁਪ੍ਰਸਾਦਿ॥ ਧੰਨੁ ਸਿਰੰਦਾ ਸਚਾ ਪਾਤਿਸਾਹੁ ਜਿਨਿ ਜਗੁ ਧੰਧੈ ਲਾਇਆ॥ ਮੁਹਲਤਿ ਪੁਨੀ ਪਾਈ ਭਰੀ ਜਾਨੀਅੜਾ ਘਤਿ ਚਲਾਇਆ॥ ਜਾਨੀ ਘਤਿ ਚਲਾਇਆ ਲਿਖਿਆ ਆਇਆ ਰੁੰਨੇ ਵੀਰ ਸਬਾਏ॥ ਕਾਂਇਆ ਹੰਸ ਥੀਆ ਵੇਛੋੜਾ ਜਾਂ ਦਿਨ ਪੁੰਨੇ ਮੇਰੀ ਮਾਏ॥ ਜੇਹਾ ਲਿਖਿਆ ਤੇਹਾ ਪਾਇਆ ਜੇਹਾ ਪੁਰਬਿ ਕਮਾਇਆ॥ ਧੰਨੁ ਸਿਰੰਦਾ ਸਚਾ ਪਾਤਿਸਾਹੁ ਜਿਨਿ ਜਗੁ ਧੰਧੈ ਲਾਇਆ॥ ੧ ॥ ਸਾਹਿਬੁ ਸਿਮਰਹੁ ਮੇਰੇ ਭਾਈਹੋ ਸਭਨਾ ਏਹੁ ਪਇਆਣਾ॥ ਏਥੈ ਧੰਧਾ ਕੂੜਾ ਚਾਰਿ ਦਿਹਾ ਆਗੈ ਸਰਪਰ ਜਾਣਾ॥ ਆਗੈ ਸਰਪਰ ਜਾਣਾ ਜਿਉ ਮਿਹਮਾਣਾ ਕਾਹੇ ਗਾਰਬੁ ਕੀਜੈ॥ ਜਿਤੁ ਸੇਵਿਐ ਦਰਗਹ ਸੁਖੁ ਪਾਈਐ ਨਾਮੁ ਤਿਸੈ ਕਾ ਲੀਜੈ॥ ਆਗੈ ਹੁਕਮੁ ਨ ਚਲੈ ਮੂਲੇ ਸਿਰਿ ਸਿਰਿ ਕਿਆ ਵਿਹਾਣਾ॥ ਸਾਹਿਬੁ ਸਿਮਰਿਹੁ ਮੇਰੇ ਭਾਈਹੋ ਸਭਨਾ ਇਹੁ ਪਇਆਣਾ॥ ੨ ॥ ਜੋ ਤਿਸੁ ਭਾਵੈ ਸੰਮ੍ਰਥ ਸੋ ਥੀਐ ਹੀਲੜਾ ਏਹੁ ਸੰਸਾਰੋ॥ ਜਲਿ ਥਲਿ ਮਹੀਅਲਿ ਰਵਿ ਰਹਿਆ ਸਾਚੜਾ ਸਿਰਜਣਹਾਰੋ॥ ਸਾਚਾ ਸਿਰਜਣਹਾਰੋ ਅਲਖ ਅਪਾਰੋ ਤਾ ਕਾ ਅੰਤੁ ਨ ਪਾਇਆ॥ ਆਇਆ ਤਿਨ ਕਾ ਸਫਲੁ ਭਇਆ ਹੈ ਇੱਕ ਮਨਿ ਜਿਨੀ ਧਿਆਇਆ॥ ਢਾਹੇ ਢਾਹਿ ਉਸਾਰੇ ਆਪੇ ਹੁਕਮਿ ਸਵਾਰਣਹਾਰੋ॥ ਜੋ ਤਿਸੁ ਭਾਵੈ ਸੰਮ੍ਰਥ ਸੋ ਥੀਐ ਹੀਲੜਾ ਏਹੁ ਸੰਸਾਰੋ॥ ੩ ॥ ਨਾਨਕ ਰੁੰਨਾ ਬਾਬਾ ਜਾਣੀਐ ਜੇ ਰੋਵੈ ਲਾਇ ਪਿਆਰੋ॥ ਵਾਲੇਵੇ ਕਾਰਣਿ ਬਾਬਾ ਰੋਈਐ ਰੋਵਣੁ ਸਗਲ ਬਿਕਾਰੋ॥ ਰੋਵਣੁ ਸਗਲ ਬਿਕਾਰੋ ਗਾਫਲੁ ਸੰਸਾਰੋ ਮਾਇਆ ਕਾਰਣਿ ਰੋਵੈ॥ ਚੰਗਾ ਮੰਦਾ ਕਿਛੁ ਸੂਝੈ ਨਾਹੀ ਇਹੁ ਤਨੁ ਏਵੈ ਖੋਵੈ॥ ਐਥੈ ਆਇਆ ਸਭੁ ਕੋ ਜਾਸੀ ਕੂੜਿ ਕਰਹੁ ਅਹੰਕਾਰੋ॥ ਨਾਨਕ ਰੁੰਨਾ ਬਾਬਾ ਜਾਣੀਐ ਜੇ ਰੋਵੈ ਲਾਇ ਪਿਆਰੋ॥ ੪ ॥ ੧ ॥ ਅਰਥ: ਜਿਸ (ਪ੍ਰਭੂ) ਨੇ ਜਗਤ ਨੂੰ ਮਾਇਆ ਦੇ ਆਹਰ ਵਿਚ ਲਾ ਰੱਖਿਆ ਹੈ ਉਹੀ ਸਿਰਜਣਹਾਰ ਪਾਤਿਸ਼ਾਹ ਵਡਿਆਉਣ-ਜੋਗ ਹੈ। (ਕਿਉਂਕਿ ਉਹੀ) ਸਦਾ ਕਾਇਮ ਰਹਿਣ ਵਾਲਾ ਹੈ। (ਜੀਵ ਵਿਚਾਰੇ ਦੀ ਕੋਈ ਪਾਂਇਆਂ ਨਹੀਂ) ਜਦੋਂ ਜੀਵ ਨੂੰ ਮਿਲਿਆ ਸਮਾ ਮੁੱਕ ਜਾਂਦਾ ਹੈ ਜਦੋਂ ਇਸ ਦੀ ਉਮਰ ਦੀ ਪਿਆਲੀ ਭਰ ਜਾਂਦੀ ਹੈ ਤਾਂ (ਸਰੀਰ ਦੇ) ਪਿਆਰੇ ਸਾਥੀ ਨੂੰ ਫੜ ਕੇ ਅੱਗੇ ਲਾ ਲਿਆ ਜਾਂਦਾ ਹੈ। (ਉਮਰ ਦਾ ਸਮਾ ਮੁੱਕਣ ਤੇ) ਜਦੋਂ ਪਰਮਾਤਮਾ ਦਾ ਲਿਖਿਆ (ਹੁਕਮ) ਅਉਂਦਾ ਹੈ, ਸਰੀਰ ਦੇ ਪਿਆਰੇ ਸਾਥੀ ਜੀਵਾਤਮਾ ਨੂੰ ਫੜ ਕੇ ਅੱਗੇ ਲਾ ਲਿਆ ਜਾਂਦਾ ਹੈ, ਤੇ ਸਾਰੇ ਸੱਜਣ ਸੰਬੰਧੀ ਰੋਂਦੇ ਹਨ। ਹੇ ਮੇਰੀ ਮਾਂ! ਜਦੋਂ ਉਮਰ ਦੇ ਦਿਨ ਪੂਰੇ ਹੋ ਜਾਂਦੇ ਹਨ, ਤਾਂ ਸਰੀਰ ਤੇ ਜੀਵਾਤਮਾ ਦਾ (ਸਦਾ ਲਈ) ਵਿਛੋੜਾ ਹੋ ਜਾਂਦਾ ਹੈ। (ਉਸ ਅੰਤ ਸਮੇ ਤੋਂ) ਪਹਿਲਾਂ ਪਹਿਲਾਂ ਜੋ ਜੋ ਕਰਮ ਜੀਵ ਨੇ ਕਮਾਇਆ ਹੁੰਦਾ ਹੈ (ਉਸ ਉਸ ਦੇ ਅਨੁਸਾਰ) ਜਿਹੋ ਜਿਹਾ ਸੰਸਕਾਰਾਂ ਦਾ ਲੇਖ (ਉਸ ਦੇ ਮੱਥੇ ਤੇ) ਲਿਖਿਆ ਜਾਂਦਾ ਹੈ ਉਹੋ ਜਿਹਾ ਫਲ ਜੀਵ ਪਾਂਦਾ ਹੈ। ਜਿਸ ਨੇ ਜਗਤ ਨੂੰ ਮਾਇਆ ਦੇ ਆਹਰ ਵਿਚ ਲਾ ਰੱਖਿਆ ਹੈ ਉਹੀ ਸਿਰਜਣਹਾਰ ਪਾਤਿਸ਼ਾਹ ਵਡਿਆਉਣ-ਜੋਗ ਹੈ ਉਹੀ ਸਦਾ ਕਾਇਮ ਰਹਿਣ ਵਾਲਾ ਹੈ।੧। ਹੇ ਮੇਰੇ ਭਰਾਵੋ! ਸਦਾ-ਥਿਰ) ਮਾਲਕ-ਪ੍ਰਭੂ ਦਾ ਸਿਮਰਨ ਕਰੋ। (...
    Más Menos
activate_primeday_promo_in_buybox_DT

Lo que los oyentes dicen sobre ਰਾਗੁ ਵਡਹੰਸੁ ਮਹਲਾ ੧ ਘਰੁ ੫ ਅਲਾਹਣੀਆ ੴ ਸਤਿ ਗੁਪ੍ਰਸਾਦਿ॥ ਧੰਨੁ ਸਿਰੰਦਾ ਸਚਾ ਪਾਤਿਸਾਹੁ ਜਿਨਿ ਜਗੁ ਧੰਧੈ ਲਾਇਆ॥ ਮੁਹਲਤਿ ਪੁਨੀ ਪਾਈ ਭਰੀ ਜਾਨੀਅੜਾ ਘਤਿ ਚਲਾਇਆ॥

Calificaciones medias de los clientes

Reseñas - Selecciona las pestañas a continuación para cambiar el origen de las reseñas.