Sikh Pakh Podcast  By  cover art

Sikh Pakh Podcast

By: Sikh Pakh
  • Summary

  • SikhPakh.Com brings to you news, reports, analysis, opinion, articles, write-ups on topics related to Sikhi, History, Politics, Economy, International Affairs,Society, Law, Human Rights and Justice.
    SikhPakh.Com
    Show more Show less
Episodes
  • ਨਵੀਂ ਕਿਤਾਬ “ਸ਼ਬਦ ਜੰਗ” ਬਾਰੇ
    Apr 30 2024

    ਸ਼ਬਦ ਜੰਗ ਕਿਤਾਬ ਗੱਲ ਕਰਦੀ ਹੈ ਸ਼ਬਦ ਦੀ, ਓਹਦੀ ਵਿਆਖਿਆ ਦੀ, ਪ੍ਰਚਾਰ ਦੀ, ਸਵਾਲਾਂ ਦੀ ਤੇ ਸਾਰੇ ਕਾਸੇ ਚੋਂ ਉਪਜੇ ਨਿਖੇਧ ਦੀ। ਜਿਵੇਂ ਪੱਤਰਕਾਰਤਾ ਦੇ ਮਾਮਲੇ ਵਿਚ ਆਮ ਵਰਤੇ ਸ਼ਬਦਾਂ “ਬੰਦਾ ਬਸ ਹੇਠ ਆ ਕੇ ਮਰ ਗਿਆ” ਤੇ “ਬਸ ਨੇ ਰਾਹਗੀਰ ਨੂੰ ਦਰੜਿਆ” ਭਾਵੇਂ ਇਕੋ ਵਰਤਾਰੇ ਨੂੰ ਦਰਸਾਉਂਦੇ ਸ਼ਬਦ ਹਨ ਪਰ ਉਨ੍ਹਾਂ ਵਿਚਲੇ ਫਰਕ ਨਾਲ ਵਿਆਖਿਆ ਤੇ ਪੈਂਦੇ ਅਸਰ ਬਿਲਕੁਲ ਵਿਰੋਧੀ ਹਨ।

    The post ਨਵੀਂ ਕਿਤਾਬ “ਸ਼ਬਦ ਜੰਗ” ਬਾਰੇ appeared first on Sikh Pakh.

    Show more Show less
    7 mins
  • ਚਮਕੀਲਾ ਨਸ਼ੇ, ਭਾਰਤੀ ਸੱਤਾ ਅਤੇ ਪੂੰਜੀਵਾਦ ਦਾ ਮਾਧਿਅਮ ਕਿਵੇਂ?
    Apr 19 2024

    ਤਸਕੀਨ ਚਮਕੀਲੇ ਨੂੰ ਲੁਧਿਆਣਾ ਮਾਰਕਾ ਗਾਇਕੀ ਦੀ ਪੈਦਾਵਾਰ ਦੱਸਦਾ ਹੈ। ਅਸਲ ਵਿੱਚ ਇਹ ਲੁਧਿਆਣਾ ਮਾਰਕਾ ਗਾਇਕੀ ਪੰਜਾਬ ਦੇ ਸੱਭਿਆਚਾਰ ਅਤੇ ਜੀਵਨ ਜਾਂਚ ਨੂੰ ਭਾਰਤੀ ਸੱਤਾ ਅਤੇ ਕਾਰਪੋਰੇਟ ਪੂੰਜੀਵਾਦ ਮੁਤਾਬਕ ਬਦਲਣ ਦਾ ਪੜਾਅ ਹੈ। ਇਸ ਲੁਧਿਆਣਾ ਮਾਰਕਾ ਗਾਇਕੀ ਨੇ ਪੰਜਾਬੀ ਬੰਦੇ ਨੂੰ ਮੰਡੀ ਦੇ ਮਾਲ ਵਜੋਂ ਵਿਕਣ ਵਾਲਾ ਅਤੇ ਮੰਡੀ ਦਾ ਉਪਭੋਗੀ ਬਣਾਇਆ ਹੈ।

    The post ਚਮਕੀਲਾ ਨਸ਼ੇ, ਭਾਰਤੀ ਸੱਤਾ ਅਤੇ ਪੂੰਜੀਵਾਦ ਦਾ ਮਾਧਿਅਮ ਕਿਵੇਂ? appeared first on Sikh Pakh.

    Show more Show less
    19 mins
  • ਔਰਤਾਂ ਦੇ ਅਧਿਕਾਰਾਂ ਲਈ ਆਪਣਾ ਸਮੁੱਚਾ ਜੀਵਨ ਲੇਖੇ ਲਾਉਣ ਵਾਲੀ ਮਹਾਰਾਜਾ ਦਲੀਪ ਸਿੰਘ ਦੀ ਤੀਜੀ ਧੀ ਰਾਜਕੁਮਾਰੀ ਸੋਫੀਆ ਦਲੀਪ ਸਿੰਘ ਦੇ ਜੀਵਨ ਤੇ ਪੰਛੀ ਝਾਤ
    Mar 12 2024

    ਰਾਜਕੁਮਾਰੀ ਸੋਫੀਆ ਦਲੀਪ ਸਿੰਘ ਦਾ ਜਨਮ 8 ਅਗਸਤ 1876 ਈਸਵੀ ਨੂੰ ਬੇਲਗਰਾਵਿਆ (ਇੰਗਲੈਂਡ) ਵਿਖੇ ਹੋਇਆ। ਉਸਦੇ ਪਿਤਾ ਮਹਾਰਾਜਾ ਦਲੀਪ ਸਿੰਘ ਸ਼ੇਰੇ ਪੰਜਾਬ ਵਜੋਂ ਜਾਣੇ ਜਾਂਦੇ ਮਹਾਰਾਜਾ ਰਣਜੀਤ ਸਿੰਘ ਦੇ ਪੁੱਤਰ ਸਨ। ਜਿਸ ਨੂੰ ਪੰਜਾਬ ਦੇ ਬ੍ਰਿਟਿਸ਼ ਰਾਜ ਵਿੱਚ ਸ਼ਾਮਿਲ ਕਰਨ ਤੋਂ ਬਾਅਦ ਜਲਾਵਤਨ ਕਰਕੇ ਇੰਗਲੈਂਡ ਭੇਜ ਦਿੱਤਾ ਗਿਆ ਸੀ।

    The post ਔਰਤਾਂ ਦੇ ਅਧਿਕਾਰਾਂ ਲਈ ਆਪਣਾ ਸਮੁੱਚਾ ਜੀਵਨ ਲੇਖੇ ਲਾਉਣ ਵਾਲੀ ਮਹਾਰਾਜਾ ਦਲੀਪ ਸਿੰਘ ਦੀ ਤੀਜੀ ਧੀ ਰਾਜਕੁਮਾਰੀ ਸੋਫੀਆ ਦਲੀਪ ਸਿੰਘ ਦੇ ਜੀਵਨ ਤੇ ਪੰਛੀ ਝਾਤ appeared first on Sikh Pakh.

    Show more Show less
    11 mins

What listeners say about Sikh Pakh Podcast

Average customer ratings

Reviews - Please select the tabs below to change the source of reviews.