• EP 07: ਇਸ਼ਕ ਲੁਕਾਇਆ ਲੁਕਦੇ ਨਹੀਂ

  • Aug 2 2023
  • Length: 10 mins
  • Podcast

EP 07: ਇਸ਼ਕ ਲੁਕਾਇਆ ਲੁਕਦੇ ਨਹੀਂ  By  cover art

EP 07: ਇਸ਼ਕ ਲੁਕਾਇਆ ਲੁਕਦੇ ਨਹੀਂ

  • Summary

  • ਅੱਜ ਦੇ ਐਪੀਸੋਡ ਚ ਤੁਸੀਂ ਸੁਣੋਗੇ , ਕੈਦੋਂ ਚਾਚੇ ਦਾ ਪੂਰੇ ਪਿੰਡ ਚ ਹੀਰ ਦੇ ਚਰਚਿਆਂ ਦਾ ਬਾਜ਼ਾਰ ਕਿਵੇਂ ਬਣਿਆ। ਦੋਵੇ ਕਈ ਦਿਨਾਂ ਤਕ ਚੋਰੀ ਚੋਰੀ ਮਿਲਦੇ ਰਹੇ ਪਰ ਇਕ ਦਿਨ ਹੀਰ ਦੇ ਚਾਚੇ ਨੇ ਓਹਨਾ ਨੂੰ ਜੰਗਲ ਚ ਵੇਖ ਲਿਆ ਤੇ ਓਦੋਂ ਤੋਹ ਹੀ ਹੀਰ ਤੇ ਰਾਂਝੇ ਦੇ ਮਿਲਣ ਦੀਆਂ ਗੱਲਾਂ ਫੈਲਦੀਆਂ ਰਹੀਆਂ। ਹੀਰ ਦਾ ਚਾਚਾ ਕੈਦੋਂ ਬਹੁਤ ਹੀ ਮਤਲਬੀ ਤੇ ਸ਼ੈਤਾਨ ਸੀ। ਸਾਰੇ ਪਿੰਡ ਚ ਹੀਰ ਤੇ ਰਾਂਝੇ ਦੀਆਂ ਗੱਲਾਂ ਦੱਸਣ ਵਾਲਾ ਕੈਦੋਂ ਚਾਚਾ ਹੀ ਸੀ। Learn more about your ad choices. Visit megaphone.fm/adchoices
    Show more Show less
activate_primeday_promo_in_buybox_DT

What listeners say about EP 07: ਇਸ਼ਕ ਲੁਕਾਇਆ ਲੁਕਦੇ ਨਹੀਂ

Average customer ratings

Reviews - Please select the tabs below to change the source of reviews.