• Ep55 ਮੜ੍ਹੀਆਂ ਤੋਂ ਦੂਰ - ਰਘੁਬੀਰ ਢੰਡ | Marhian ton door - Raghubir Dhand | Punjabi Story #harleentutorials

  • Sep 7 2024
  • Length: 27 mins
  • Podcast

Ep55 ਮੜ੍ਹੀਆਂ ਤੋਂ ਦੂਰ - ਰਘੁਬੀਰ ਢੰਡ | Marhian ton door - Raghubir Dhand | Punjabi Story #harleentutorials

  • Summary

  • ਬਲਵੰਤ ਰਾਏ ਆਪਣੀ ਮਾਂ ਦੀ ਇੱਛਾ ਪੂਰੀ ਕਰਨ ਲਈ ਉਸ ਨੂੰ ਇੰਗਲੈਂਡ ਲੈ ਆਉਂਦਾ ਹੈ। ਉਹਦੀ ਮਾਂ ਨੂੰ ਇੰਗਲੈਂਡ ਉੱਥੋਂ ਦੇ ਲੋਕਾਂ, ਸਾਫ਼ ਸੜਕਾਂ, ਖੁੱਲ੍ਹੇ ਖਾਣ-ਪੀਣ, ਮੌਸਮ ਤੇ ਸੁੱਖ ਸਹੂਲਤਾਂ ਕਰਕੇ ਸੁਰਗ ਜਾਪਦਾ ਹੈ। ਕੁਝ ਸਮਾਂ ਬੀਤ ਜਾਣ ਦੇ ਬਾਅਦ ਇੱਕ ਦਿਨ ਉਹ ਭੁੱਬਾਂ ਮਾਰ ਕੇ ਰੋਂਦੀ ਹੈ ਅਤੇ ਚਾਹੁੰਦੀ ਹੈ ਕਿ ਉਸ ਦਾ ਪੁੱਤਰ ਉਸ ਨੂੰ ਛੇਤੀ ਤੋਂ ਛੇਤੀ ਇੰਡੀਆ ਵਾਪਸ ਭਿਜਵਾ ਦੇਵੇ। ਉਹ ਪੁੱਤਰ ਨੂੰਹ, ਪੋਤੇ ਪੋਤੀਆਂ ਦੇ ਅਪਣੱਤ ਤੋਂ ਸੱਖਣੇ ਮਾਹੌਲ ਤੋਂ ਅੱਕ ਚੁੱਕੀ ਹੈ ਅਤੇ ਉਹ ਮੜ੍ਹੀਆਂ ਤੋਂ ਦੂਰ ਉਸ ਵਤਨ ਤੋਂ ਨਿਕਲ ਜਾਣ ਲਈ ਉਤਾਵਲੀ ਹੈ।

    ਆਓ ਸੁਣੀਏ ਪੰਜਾਬੀ ਕਹਾਣੀਕਾਰ ਰਘੁਬੀਰ ਢੰਡ ਦੀ ਕਹਾਣੀ "ਮੜੀਆਂ ਤੋਂ ਦੂਰ" Marhian ton door ~ Story by Raghubir Dhand

    Narrated by ~ Harleen Kaur


    #raghubirdhand #harleentutorials⁠⁠⁠⁠⁠⁠⁠⁠⁠ ⁠⁠⁠⁠⁠⁠⁠⁠⁠#harleenkaur⁠⁠⁠⁠⁠⁠⁠⁠⁠ ⁠⁠⁠⁠⁠⁠⁠⁠⁠#punjabiaudiobooksbyharleentutorials⁠⁠⁠⁠⁠⁠⁠⁠⁠

    ⁠⁠⁠⁠⁠⁠#punjabipodcast ⁠⁠#punjabistories⁠⁠⁠⁠⁠⁠⁠⁠⁠ ⁠⁠⁠⁠⁠⁠⁠⁠⁠#punjabivirsa⁠⁠⁠⁠⁠⁠⁠⁠⁠ ⁠⁠⁠⁠⁠⁠⁠⁠⁠#punjabiliterature⁠⁠⁠⁠⁠⁠⁠⁠⁠ ⁠⁠⁠⁠⁠⁠⁠⁠⁠#punjabibooks⁠⁠⁠⁠⁠⁠⁠⁠⁠ ⁠⁠⁠⁠⁠⁠⁠⁠⁠⁠⁠⁠⁠⁠ ⁠⁠⁠⁠⁠⁠⁠⁠⁠#bestpunjabistories⁠⁠⁠⁠⁠⁠⁠⁠⁠ ⁠⁠⁠⁠⁠⁠⁠⁠⁠#shortstoriesinpunjabi⁠⁠⁠⁠⁠⁠⁠⁠⁠ ⁠⁠⁠⁠⁠⁠⁠⁠⁠#punjabishortstories⁠⁠⁠⁠⁠⁠⁠⁠⁠ ⁠⁠⁠⁠⁠⁠⁠⁠⁠#motivationalpunjabistories⁠⁠⁠⁠⁠⁠⁠⁠⁠ ⁠⁠⁠⁠⁠⁠⁠⁠⁠#punjabivirsa⁠⁠⁠⁠⁠⁠⁠⁠⁠ ⁠⁠⁠⁠⁠⁠⁠⁠⁠#punjabimaaboli⁠⁠⁠⁠⁠⁠⁠⁠⁠ ⁠⁠⁠⁠⁠⁠⁠⁠⁠#punjabiauthors⁠⁠⁠⁠⁠⁠⁠⁠⁠




    Show more Show less

What listeners say about Ep55 ਮੜ੍ਹੀਆਂ ਤੋਂ ਦੂਰ - ਰਘੁਬੀਰ ਢੰਡ | Marhian ton door - Raghubir Dhand | Punjabi Story #harleentutorials

Average customer ratings

Reviews - Please select the tabs below to change the source of reviews.