• Punjabi Audiobooks By Harleen Tutorials

  • By: Harleen Kaur
  • Podcast

Punjabi Audiobooks By Harleen Tutorials

By: Harleen Kaur
  • Summary

  • Linking and Empowering generations through their mother tongue to preserve and better understand Punjabi Language, History and Culture through Punjabi Stories.
    Harleen Kaur
    Show more Show less
Episodes
  • Ep57 ਨਾਵਲਕਾਰ ਨਾਨਕ ਸਿੰਘ ਨੂੰ ਸਵਾਲ | When a woman asked a question to Nanak Singh | #harleentutorials
    3 mins
  • Ep55 ਹਾਰ ਦੀ ਜਿੱਤ - ਸੁਦਰਸ਼ਨ | Haar Di Jitt - Sudarshan | Punjabi Story #harleentutorials
    Sep 20 2024

    ਸੁਦਰਸ਼ਨ ਦਾ ਜਨਮ ਸਾਲ 1896 ਵਿੱਚ ਸਿਆਲਕੋਟ (ਮੌਜੂਦਾ ਪਾਕਿਸਤਾਨ) ਵਿੱਚ ਹੋਇਆ ਸੀ। ਉਨ੍ਹਾਂ ਦਾ ਅਸਲੀ ਨਾਂ 'ਪੰਡਿਤ ਬਦਰੀਨਾਥ ਭੱਟ' ਸੀ। ਲਾਹੌਰ ਦੀ ਉਰਦੂ ਪਤ੍ਰਿਕਾ 'ਹਜ਼ਾਰ ਦਾਸਤਾਂ' ਵਿੱਚ ਉਨ੍ਹਾਂ ਦੀਆਂ ਕਈ ਕਹਾਣੀਆਂ ਛਪੀਆਂ । 'ਹਾਰ ਦੀ ਜਿੱਤ' ਪੰਡਿਤ ਬਦਰੀਨਾਥ ਭੱਟ ਦੀ ਪਹਿਲੀ ਕਹਾਣੀ ਸੀ, ਜੋ 1920 ਵਿਚ 'ਸਰਸਵਤੀ' ਵਿਚ ਛਪੀ ਸੀ।। ਉਨ੍ਹਾਂ ਨੇ ਕਈ ਫਿਲਮਾਂ ਦੀ ਪਟਕਥਾ ਅਤੇ ਗੀਤ ਵੀ ਲਿਖੇ ਹਨ । ਆਪਣੀਆਂ ਲਗਭਗ ਸਾਰੀਆਂ ਪ੍ਰਸਿੱਧ ਕਹਾਣੀਆਂ ਵਿੱਚ ਸਮੱਸਿਆਵਾਂ ਦੇ ਆਦਰਸ਼ਵਾਦੀ ਹੱਲ ਪੇਸ਼ ਕੀਤੇ ਹਨ।

    "Haar Di Jitt" (Victory in Defeat) a mesmerizing story of resilience, determination, and the power of the human spirit, written by the talented "Sudarshan". The story is about a saint named Baba Bharti who had so much love for his beautiful horse. He loses his horse to make sure that no one will lose faith and distrust the poor and people in need.

    Sudarshan weaves a tapestry of emotions, interwoven with rich cultural elements, as he crafts a narrative that will keep you engaged from start to finish.


    ਆਓ ਸੁਣੀਏ ਸੁਦਰਸ਼ਨ ਦੀ ਕਹਾਣੀ "ਹਾਰ ਦੀ ਜਿੱਤ" Haar Di Jitt ~ Story by Sudarshan

    Narrated by ~ Harleen Kaur


    ⁠#sudarshan #harleentutorials⁠⁠⁠⁠⁠⁠⁠⁠⁠⁠ ⁠⁠⁠⁠⁠⁠⁠⁠⁠⁠#harleenkaur⁠⁠⁠⁠⁠⁠⁠⁠⁠⁠ ⁠⁠⁠⁠⁠⁠⁠⁠⁠⁠#punjabiaudiobooksbyharleentutorials⁠⁠⁠⁠⁠⁠⁠⁠⁠⁠

    ⁠⁠⁠⁠⁠⁠⁠#punjabipodcast ⁠⁠#punjabistories⁠⁠⁠⁠⁠⁠⁠⁠⁠⁠ ⁠⁠⁠⁠⁠⁠⁠⁠⁠⁠#punjabivirsa⁠⁠⁠⁠⁠⁠⁠⁠⁠⁠ ⁠⁠⁠⁠⁠⁠⁠⁠⁠⁠#punjabiliterature⁠⁠⁠⁠⁠⁠⁠⁠⁠⁠ ⁠⁠⁠⁠⁠⁠⁠⁠⁠⁠#punjabibooks⁠⁠⁠⁠⁠⁠⁠⁠⁠⁠ ⁠⁠⁠⁠⁠⁠⁠⁠⁠⁠⁠⁠⁠⁠⁠⁠ ⁠⁠⁠⁠⁠⁠⁠⁠⁠⁠#bestpunjabistories⁠⁠⁠⁠⁠⁠⁠⁠⁠⁠ ⁠⁠⁠⁠⁠⁠⁠⁠⁠⁠#shortstoriesinpunjabi⁠⁠⁠⁠⁠⁠⁠⁠⁠⁠ ⁠⁠⁠⁠⁠⁠⁠⁠⁠⁠#punjabishortstories⁠⁠⁠⁠⁠⁠⁠⁠⁠⁠ ⁠⁠⁠⁠⁠⁠⁠⁠⁠⁠#motivationalpunjabistories⁠⁠⁠⁠⁠⁠⁠⁠⁠⁠ ⁠⁠⁠⁠⁠⁠⁠⁠⁠⁠#punjabivirsa⁠⁠⁠⁠⁠⁠⁠⁠⁠⁠ ⁠⁠⁠⁠⁠⁠⁠⁠⁠⁠#punjabimaaboli⁠⁠⁠⁠⁠⁠⁠⁠⁠⁠ ⁠⁠⁠⁠⁠⁠⁠⁠⁠⁠#punjabiauthors⁠⁠⁠⁠⁠⁠⁠⁠⁠⁠




    Show more Show less
    12 mins
  • Ep55 ਮੜ੍ਹੀਆਂ ਤੋਂ ਦੂਰ - ਰਘੁਬੀਰ ਢੰਡ | Marhian ton door - Raghubir Dhand | Punjabi Story #harleentutorials
    Sep 7 2024

    ਬਲਵੰਤ ਰਾਏ ਆਪਣੀ ਮਾਂ ਦੀ ਇੱਛਾ ਪੂਰੀ ਕਰਨ ਲਈ ਉਸ ਨੂੰ ਇੰਗਲੈਂਡ ਲੈ ਆਉਂਦਾ ਹੈ। ਉਹਦੀ ਮਾਂ ਨੂੰ ਇੰਗਲੈਂਡ ਉੱਥੋਂ ਦੇ ਲੋਕਾਂ, ਸਾਫ਼ ਸੜਕਾਂ, ਖੁੱਲ੍ਹੇ ਖਾਣ-ਪੀਣ, ਮੌਸਮ ਤੇ ਸੁੱਖ ਸਹੂਲਤਾਂ ਕਰਕੇ ਸੁਰਗ ਜਾਪਦਾ ਹੈ। ਕੁਝ ਸਮਾਂ ਬੀਤ ਜਾਣ ਦੇ ਬਾਅਦ ਇੱਕ ਦਿਨ ਉਹ ਭੁੱਬਾਂ ਮਾਰ ਕੇ ਰੋਂਦੀ ਹੈ ਅਤੇ ਚਾਹੁੰਦੀ ਹੈ ਕਿ ਉਸ ਦਾ ਪੁੱਤਰ ਉਸ ਨੂੰ ਛੇਤੀ ਤੋਂ ਛੇਤੀ ਇੰਡੀਆ ਵਾਪਸ ਭਿਜਵਾ ਦੇਵੇ। ਉਹ ਪੁੱਤਰ ਨੂੰਹ, ਪੋਤੇ ਪੋਤੀਆਂ ਦੇ ਅਪਣੱਤ ਤੋਂ ਸੱਖਣੇ ਮਾਹੌਲ ਤੋਂ ਅੱਕ ਚੁੱਕੀ ਹੈ ਅਤੇ ਉਹ ਮੜ੍ਹੀਆਂ ਤੋਂ ਦੂਰ ਉਸ ਵਤਨ ਤੋਂ ਨਿਕਲ ਜਾਣ ਲਈ ਉਤਾਵਲੀ ਹੈ।

    ਆਓ ਸੁਣੀਏ ਪੰਜਾਬੀ ਕਹਾਣੀਕਾਰ ਰਘੁਬੀਰ ਢੰਡ ਦੀ ਕਹਾਣੀ "ਮੜੀਆਂ ਤੋਂ ਦੂਰ" Marhian ton door ~ Story by Raghubir Dhand

    Narrated by ~ Harleen Kaur


    #raghubirdhand #harleentutorials⁠⁠⁠⁠⁠⁠⁠⁠⁠ ⁠⁠⁠⁠⁠⁠⁠⁠⁠#harleenkaur⁠⁠⁠⁠⁠⁠⁠⁠⁠ ⁠⁠⁠⁠⁠⁠⁠⁠⁠#punjabiaudiobooksbyharleentutorials⁠⁠⁠⁠⁠⁠⁠⁠⁠

    ⁠⁠⁠⁠⁠⁠#punjabipodcast ⁠⁠#punjabistories⁠⁠⁠⁠⁠⁠⁠⁠⁠ ⁠⁠⁠⁠⁠⁠⁠⁠⁠#punjabivirsa⁠⁠⁠⁠⁠⁠⁠⁠⁠ ⁠⁠⁠⁠⁠⁠⁠⁠⁠#punjabiliterature⁠⁠⁠⁠⁠⁠⁠⁠⁠ ⁠⁠⁠⁠⁠⁠⁠⁠⁠#punjabibooks⁠⁠⁠⁠⁠⁠⁠⁠⁠ ⁠⁠⁠⁠⁠⁠⁠⁠⁠⁠⁠⁠⁠⁠ ⁠⁠⁠⁠⁠⁠⁠⁠⁠#bestpunjabistories⁠⁠⁠⁠⁠⁠⁠⁠⁠ ⁠⁠⁠⁠⁠⁠⁠⁠⁠#shortstoriesinpunjabi⁠⁠⁠⁠⁠⁠⁠⁠⁠ ⁠⁠⁠⁠⁠⁠⁠⁠⁠#punjabishortstories⁠⁠⁠⁠⁠⁠⁠⁠⁠ ⁠⁠⁠⁠⁠⁠⁠⁠⁠#motivationalpunjabistories⁠⁠⁠⁠⁠⁠⁠⁠⁠ ⁠⁠⁠⁠⁠⁠⁠⁠⁠#punjabivirsa⁠⁠⁠⁠⁠⁠⁠⁠⁠ ⁠⁠⁠⁠⁠⁠⁠⁠⁠#punjabimaaboli⁠⁠⁠⁠⁠⁠⁠⁠⁠ ⁠⁠⁠⁠⁠⁠⁠⁠⁠#punjabiauthors⁠⁠⁠⁠⁠⁠⁠⁠⁠




    Show more Show less
    27 mins

What listeners say about Punjabi Audiobooks By Harleen Tutorials

Average customer ratings

Reviews - Please select the tabs below to change the source of reviews.